White ਰਾਤ ਨੇ ਕ‍ਾਇਨਾਤ ਦੀ ਸਾਰੀ ਕਾਲਖ ਪੀ ਲਈ, ਤਾਰੇ ਟੁੱਟ-ਟੁੱਟ ਆਪਣੀ ਕੁਰਬਾਨੀ ਦਿੰਦੇ ਰਹੇ, ਪਰ ਖੂਬਸੂਰਤੀ ਦੀਆਂ ਕਾਇਲ ਚੰਚਲ ਅੱਖਾਂ, ਸਾਰੀ ਰਾਤ ਚੰਨ ਨੂੰ ਹੀ ਵੇਖਦੀਆਂ ਰਹੀਆਂ। 🖋ਅੰਜੂ ਬਾਲਾ ਤਬੱਸੁਮ ©anju bala@tabassum #love_shayari Sia ki कहानियां Quotes, Shayari, Story, Poem, Jokes, Memes On Nojoto