ਜਿਹੜੇ ਰਸੂਖਦਾਰ ਲੋਕਾਂ ਨੇ ਪੰਜਾਬ ਵਿੱਚ ਪੰਚਾਇਤੀ , ਸ਼ਾਮਲਾਟ, ਜੰਗਲਾਤ ਵਿਭਾਗ ਜਾਂ ਕੋਈ ਹੋਰ ਸਰਕਾਰੀ ਜ਼ਮੀਨਾਂ ਤੇ ਨਜਾਇਜ਼ ਕਬਜ਼ੇ ਕੀਤੇ ਹੋਏ ਹਨ ਓਹਨਾਂ ਨੂੰ ਅਪੀਲ ਹੈ ਕਿ 31 ਮਈ ਤੱਕ ਆਪਣੇ ਕਬਜ਼ੇ ਛੱਡ ਦੇਣ ..ਕਿਉਂਕਿ ਪੰਜਾਬ ਸਰਕਾਰ ਵੱਲੋੰ 1 ਜੂਨ ਤੋ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਨਜਾਇਜ ਕਬਜ਼ੇ ਛੁਡਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ. #ਹਰਖ਼ਬਰਤੇਨਜ਼ਰ #HarKhabarTeNazar #aishvlog https://youtube.com/@HarKhabarTeNaza
©ਹਰ ਖ਼ ਬਰ ਤੇ ਨਜ਼ਰ
https://youtube.com/@HarKhabarTeNaza