ਹੱਥ ਅੱਡ ਕੇ ਖੜਾ ਤੇਰੇ ਦਰ ਸਾਈਂ ਤੂੰ ਖ਼ੈਰ ਝੋਲੀ ਮੇਰੇ ਪਾ ਸਾਈਂ ਮੈਂ ਦੌਲਤ ਸ਼ੋਰਤ ਤੈਥੋਂ ਨਈਂ ਮੰਗਦਾ ਤੂੰ ਚਰਨਾ ਦੇ ਨਾਲ ਲਾ ਸਾਈਂ ਬਲਜੀਤ ਮਹਲਾ ਭਟਕਿਆ ਫਿਰਦਾ ਹੈ ਤੂੰ ਉਹਨੂੰ ਸਿੱਧੇ ਰਾਹੇ ਪਾ ਸਾਈਂ ©BALJEET SINGH MAHLA Sai Quotes, Shayari, Story, Poem, Jokes, Memes On Nojoto