तार&

"तारे ਜਾਨ ਨਾਲੋ ਵੱਧ ਉਹਨੂੰ ਕੀਤਾ ਮੈ ਪਿਆਰ, ਉਹਨੇ ਕੀਤਾ ਹੀ ਨਾਂ ਮੇਰੇ ਉੱਤੇ ਭੋਰਾ ਇਤਬਾਰ। ਮੇਰੇ ਪਿਆਰ ਉੱਤੇ ਉਹਨੂੰ ਆਇਆ ਨਾਂ ਯਕੀਨ, ਅਸੀਂ ਜਿੰਦਗੀ ਗੁਆਂ ਲਈ ਯਾਰੋ ਅੱਖਾਂ ਕਰ ਚਾਰ । ਹਾਰਿਆ ਨਾਂ ਕਦੇ ਜੋ ਸੀ ਜਿੱਤਣੇ ਦਾ ਸ਼ੌਕੀ, ਓਹੀ ਗਿਆ ਅੱਜ ਆਪਣੇ ਸੱਜਣ ਹੱਥੋ ਹਾਰ । ਜੇ ਉਹ Vicky ਦੇ ਪਿਆਰ ਦਾ ਯਕੀਨ ਕਰ ਲੈਂਦਾ, ਦਿੰਦਾ ਅੰਬਰਾਂ ਦੇ ਤਾਰੇ ਉਹਦੇ ਪੈਰਾਂ ਚ. ਖਿਲਾਰ। ©Vicky wanted"

 तारे  ਜਾਨ ਨਾਲੋ ਵੱਧ ਉਹਨੂੰ ਕੀਤਾ ਮੈ ਪਿਆਰ,
ਉਹਨੇ ਕੀਤਾ ਹੀ ਨਾਂ ਮੇਰੇ ਉੱਤੇ ਭੋਰਾ ਇਤਬਾਰ।
ਮੇਰੇ ਪਿਆਰ ਉੱਤੇ ਉਹਨੂੰ ਆਇਆ ਨਾਂ ਯਕੀਨ,
ਅਸੀਂ ਜਿੰਦਗੀ ਗੁਆਂ ਲਈ ਯਾਰੋ ਅੱਖਾਂ ਕਰ ਚਾਰ ।
ਹਾਰਿਆ ਨਾਂ ਕਦੇ ਜੋ ਸੀ ਜਿੱਤਣੇ ਦਾ ਸ਼ੌਕੀ,
ਓਹੀ ਗਿਆ ਅੱਜ ਆਪਣੇ ਸੱਜਣ ਹੱਥੋ ਹਾਰ ।
ਜੇ ਉਹ Vicky ਦੇ ਪਿਆਰ ਦਾ ਯਕੀਨ ਕਰ ਲੈਂਦਾ,
 ਦਿੰਦਾ ਅੰਬਰਾਂ ਦੇ ਤਾਰੇ ਉਹਦੇ ਪੈਰਾਂ ਚ. ਖਿਲਾਰ।

©Vicky wanted

तारे ਜਾਨ ਨਾਲੋ ਵੱਧ ਉਹਨੂੰ ਕੀਤਾ ਮੈ ਪਿਆਰ, ਉਹਨੇ ਕੀਤਾ ਹੀ ਨਾਂ ਮੇਰੇ ਉੱਤੇ ਭੋਰਾ ਇਤਬਾਰ। ਮੇਰੇ ਪਿਆਰ ਉੱਤੇ ਉਹਨੂੰ ਆਇਆ ਨਾਂ ਯਕੀਨ, ਅਸੀਂ ਜਿੰਦਗੀ ਗੁਆਂ ਲਈ ਯਾਰੋ ਅੱਖਾਂ ਕਰ ਚਾਰ । ਹਾਰਿਆ ਨਾਂ ਕਦੇ ਜੋ ਸੀ ਜਿੱਤਣੇ ਦਾ ਸ਼ੌਕੀ, ਓਹੀ ਗਿਆ ਅੱਜ ਆਪਣੇ ਸੱਜਣ ਹੱਥੋ ਹਾਰ । ਜੇ ਉਹ Vicky ਦੇ ਪਿਆਰ ਦਾ ਯਕੀਨ ਕਰ ਲੈਂਦਾ, ਦਿੰਦਾ ਅੰਬਰਾਂ ਦੇ ਤਾਰੇ ਉਹਦੇ ਪੈਰਾਂ ਚ. ਖਿਲਾਰ। ©Vicky wanted

ਆਸ਼ਕੀ ਪੰਜਾਬੀ ਸ਼ਾਇਰੀ ਪੰਜਾਬੀ ਸ਼ਾਇਰੀ ਪਿਆਰ ਪੰਜਾਬੀ ਸ਼ਾਇਰੀ sad @Anshu writer @–Varsha Shukla Sakshi Dhingra Sudha Tripathi @Anuradha Sharma

People who shared love close

More like this

Trending Topic