ਆਪਣੀ ਪਸੰਦ ਨੂੰ ਆਪਣਾ ਬਣਾ ਨਈਂ ਸਕਿਆ ਮੈਨੂੰ ਚਾਹੁਣ ਵਾਲੀ ਦ

"ਆਪਣੀ ਪਸੰਦ ਨੂੰ ਆਪਣਾ ਬਣਾ ਨਈਂ ਸਕਿਆ ਮੈਨੂੰ ਚਾਹੁਣ ਵਾਲੀ ਦਾ ਵੀ ਮੈ ਹੋ ਨੀ ਪਾਇਆ ਜਵਾਨੀ ਵਿਚ ਲੱਗੇ ਜੋ ਦਾਗ਼ ਮੇਰੇ ਕਿਰਦਾਰ ਤੇ ਭੰਮੇ ਅੱਜ ਤੱਕ ਵੀ ਓਹਨਾ ਨੂੰ ਮੈ ਧੋ ਨੀ ਪਾਇਆ ਝੂਠੇ ਲੋਕਾਂ ਤੇ ਵਿਖਾਵਿਆਂ ਵਿੱਚ ਕੱਡਲੀ ਜਵਾਨੀ ਸੱਚ ਤੇ ਹਕੀਕਤਾਂ ਨੂੰ ਕਦੇ ਮੈ ਛੋਹ ਨੀ ਪਾਇਆ ਸੂਰਜ ਤਾਂ ਡੁੱਬ ਦਾ ਸੀ ਨਿੱਤ ਨਸ਼ੀਲੀਆਂ ਰਾਤਾਂ ਚ ਮੈ ਨਸ਼ੇ ਵਿੱਚ ਡੁੱਬ ਕੇ ਵੀ ਰਾਤਾਂ ਨੂੰ ਸੋ ਨੀ ਪਾਇਆ ਲੋਕੀ ਕਹਿੰਦੇ ਲਿਖਤ ਮੇਰੀ ਚੋ ਮੇਰੀ ਚੀਕ ਸੁਣਦੀ ਕਿਉ ਕਿ ਮੈ ਕਿਸੇ ਅੱਗੇ ਦਰਦਾਂ ਨੂੰ ਰੋ ਨੀ ਪਾਇਆ.!! #ਜ਼ਿੱਦੀ_ਲਿਖਾਰੀ✍️"

 ਆਪਣੀ ਪਸੰਦ ਨੂੰ ਆਪਣਾ ਬਣਾ ਨਈਂ ਸਕਿਆ
ਮੈਨੂੰ ਚਾਹੁਣ ਵਾਲੀ ਦਾ ਵੀ ਮੈ ਹੋ ਨੀ ਪਾਇਆ
ਜਵਾਨੀ ਵਿਚ ਲੱਗੇ ਜੋ ਦਾਗ਼ ਮੇਰੇ ਕਿਰਦਾਰ ਤੇ
ਭੰਮੇ ਅੱਜ ਤੱਕ ਵੀ ਓਹਨਾ ਨੂੰ ਮੈ ਧੋ ਨੀ ਪਾਇਆ
ਝੂਠੇ ਲੋਕਾਂ ਤੇ ਵਿਖਾਵਿਆਂ ਵਿੱਚ ਕੱਡਲੀ ਜਵਾਨੀ
ਸੱਚ ਤੇ ਹਕੀਕਤਾਂ ਨੂੰ ਕਦੇ ਮੈ ਛੋਹ ਨੀ ਪਾਇਆ
ਸੂਰਜ ਤਾਂ ਡੁੱਬ ਦਾ ਸੀ ਨਿੱਤ ਨਸ਼ੀਲੀਆਂ ਰਾਤਾਂ ਚ
ਮੈ ਨਸ਼ੇ ਵਿੱਚ ਡੁੱਬ ਕੇ ਵੀ ਰਾਤਾਂ ਨੂੰ ਸੋ ਨੀ ਪਾਇਆ
ਲੋਕੀ ਕਹਿੰਦੇ ਲਿਖਤ ਮੇਰੀ ਚੋ ਮੇਰੀ ਚੀਕ ਸੁਣਦੀ
ਕਿਉ ਕਿ ਮੈ ਕਿਸੇ ਅੱਗੇ ਦਰਦਾਂ ਨੂੰ ਰੋ ਨੀ ਪਾਇਆ.!!





                #ਜ਼ਿੱਦੀ_ਲਿਖਾਰੀ✍️

ਆਪਣੀ ਪਸੰਦ ਨੂੰ ਆਪਣਾ ਬਣਾ ਨਈਂ ਸਕਿਆ ਮੈਨੂੰ ਚਾਹੁਣ ਵਾਲੀ ਦਾ ਵੀ ਮੈ ਹੋ ਨੀ ਪਾਇਆ ਜਵਾਨੀ ਵਿਚ ਲੱਗੇ ਜੋ ਦਾਗ਼ ਮੇਰੇ ਕਿਰਦਾਰ ਤੇ ਭੰਮੇ ਅੱਜ ਤੱਕ ਵੀ ਓਹਨਾ ਨੂੰ ਮੈ ਧੋ ਨੀ ਪਾਇਆ ਝੂਠੇ ਲੋਕਾਂ ਤੇ ਵਿਖਾਵਿਆਂ ਵਿੱਚ ਕੱਡਲੀ ਜਵਾਨੀ ਸੱਚ ਤੇ ਹਕੀਕਤਾਂ ਨੂੰ ਕਦੇ ਮੈ ਛੋਹ ਨੀ ਪਾਇਆ ਸੂਰਜ ਤਾਂ ਡੁੱਬ ਦਾ ਸੀ ਨਿੱਤ ਨਸ਼ੀਲੀਆਂ ਰਾਤਾਂ ਚ ਮੈ ਨਸ਼ੇ ਵਿੱਚ ਡੁੱਬ ਕੇ ਵੀ ਰਾਤਾਂ ਨੂੰ ਸੋ ਨੀ ਪਾਇਆ ਲੋਕੀ ਕਹਿੰਦੇ ਲਿਖਤ ਮੇਰੀ ਚੋ ਮੇਰੀ ਚੀਕ ਸੁਣਦੀ ਕਿਉ ਕਿ ਮੈ ਕਿਸੇ ਅੱਗੇ ਦਰਦਾਂ ਨੂੰ ਰੋ ਨੀ ਪਾਇਆ.!! #ਜ਼ਿੱਦੀ_ਲਿਖਾਰੀ✍️

#ZIDDI_LIKHAARI✍🏻

#meltingdown

People who shared love close

More like this

Trending Topic