ਬੰਨ੍ਹ ਕੇ ਘੁੰਗਰੂ ਬੁੱਲ੍ਹਾ ਜੱਦ ਨੱਚਿਆ ਲੋਕੀ ਆਖਣ ਝੱਲਾ | ਪੰਜਾਬੀ Bhakti

"ਬੰਨ੍ਹ ਕੇ ਘੁੰਗਰੂ ਬੁੱਲ੍ਹਾ ਜੱਦ ਨੱਚਿਆ ਲੋਕੀ ਆਖਣ ਝੱਲਾ ਦੁਨੀਆਂ ਦਾਰੀ ਭੁੱਲ ਜਾਂਦੇ ਔ ਤੇ ਰਹਿੰਦੇ ਕਲਮ ਕੱਲਾ ਬੁੱਲ੍ਹੇ ਨੂੰ ਚੜੀ ਨਾਮ ਖੁਮਾਰੀ ਮੂੰਹੋਂ ਬੋਲੇ ਅੱਲ੍ਹਾ- ਅੱਲ੍ਹਾ ਬਲਜੀਤ ਮਾਹਲੇ ਤੇਰੇ ਅੰਦਰ ਮੁਰਸ਼ਦ ਤੂੰ ਕਿਹੜੇ ਦਰ ਤੁਰ ਚੱਲਾ ©BALJEET SINGH MAHLA"

 ਬੰਨ੍ਹ ਕੇ ਘੁੰਗਰੂ ਬੁੱਲ੍ਹਾ ਜੱਦ ਨੱਚਿਆ 
ਲੋਕੀ ਆਖਣ ਝੱਲਾ 
ਦੁਨੀਆਂ ਦਾਰੀ ਭੁੱਲ ਜਾਂਦੇ ਔ 
ਤੇ ਰਹਿੰਦੇ ਕਲਮ ਕੱਲਾ 
ਬੁੱਲ੍ਹੇ ਨੂੰ ਚੜੀ ਨਾਮ ਖੁਮਾਰੀ 
ਮੂੰਹੋਂ ਬੋਲੇ ਅੱਲ੍ਹਾ- ਅੱਲ੍ਹਾ
ਬਲਜੀਤ ਮਾਹਲੇ ਤੇਰੇ ਅੰਦਰ ਮੁਰਸ਼ਦ 
ਤੂੰ ਕਿਹੜੇ ਦਰ ਤੁਰ ਚੱਲਾ

©BALJEET SINGH MAHLA

ਬੰਨ੍ਹ ਕੇ ਘੁੰਗਰੂ ਬੁੱਲ੍ਹਾ ਜੱਦ ਨੱਚਿਆ ਲੋਕੀ ਆਖਣ ਝੱਲਾ ਦੁਨੀਆਂ ਦਾਰੀ ਭੁੱਲ ਜਾਂਦੇ ਔ ਤੇ ਰਹਿੰਦੇ ਕਲਮ ਕੱਲਾ ਬੁੱਲ੍ਹੇ ਨੂੰ ਚੜੀ ਨਾਮ ਖੁਮਾਰੀ ਮੂੰਹੋਂ ਬੋਲੇ ਅੱਲ੍ਹਾ- ਅੱਲ੍ਹਾ ਬਲਜੀਤ ਮਾਹਲੇ ਤੇਰੇ ਅੰਦਰ ਮੁਰਸ਼ਦ ਤੂੰ ਕਿਹੜੇ ਦਰ ਤੁਰ ਚੱਲਾ ©BALJEET SINGH MAHLA

ਮੁਰਸ਼ਦ @Faraz Khan @Kamal writer dream @poetry by heart @Rashmi vyas

People who shared love close

More like this

Trending Topic