ਉਹਦੇ ਪਿਆਰ ਵਾਲਾ ਬੂਟਾ,"ਅਸੀਂ ਦਿਲ ਵਿੱਚ ਲਾਇਆ ਉਹਨੂੰ ਪਾ | ਪੰਜਾਬੀ Sad

"ਉਹਦੇ ਪਿਆਰ ਵਾਲਾ ਬੂਟਾ,"ਅਸੀਂ ਦਿਲ ਵਿੱਚ ਲਾਇਆ ਉਹਨੂੰ ਪਾ ਕੇ ਇੰਝ ਲੱਗੇ,"ਅਸੀਂ ਸਭ ਕੁੱਝ ਪਾਇਆ ਲੱਗੇ ਫੁੱਲਾਂ ਦੀ ਥਾਂ ਕੰਡੇ,"ਫੁੱਲ ਲੱਗਣਾ ਨਈਂ ਚਾਉਂਦੇ ਕੀ - ਕੀ ਸਾਡੇ ਨਾਲ ਹੋਈ,"ਅਸੀਂ ਦੱਸਣਾ ਨਈਂ ਚਾਉਂਦੇ ਜਿਵੇਂ ਉੱਜੜੇ ਹਾਂ ਅਸੀਂ,"ਹੁਣ ਵੱਸਣਾ ਨਈਂ ਚਾਉਂਦੇ ©BALJEET SINGH MAHLA"

 ਉਹਦੇ ਪਿਆਰ ਵਾਲਾ ਬੂਟਾ,"ਅਸੀਂ ਦਿਲ ਵਿੱਚ ਲਾਇਆ 
ਉਹਨੂੰ ਪਾ ਕੇ ਇੰਝ ਲੱਗੇ,"ਅਸੀਂ ਸਭ ਕੁੱਝ ਪਾਇਆ 
ਲੱਗੇ ਫੁੱਲਾਂ ਦੀ ਥਾਂ ਕੰਡੇ,"ਫੁੱਲ ਲੱਗਣਾ ਨਈਂ ਚਾਉਂਦੇ 
ਕੀ - ਕੀ ਸਾਡੇ ਨਾਲ ਹੋਈ,"ਅਸੀਂ ਦੱਸਣਾ ਨਈਂ ਚਾਉਂਦੇ 
ਜਿਵੇਂ ਉੱਜੜੇ ਹਾਂ ਅਸੀਂ,"ਹੁਣ ਵੱਸਣਾ ਨਈਂ ਚਾਉਂਦੇ

©BALJEET SINGH MAHLA

ਉਹਦੇ ਪਿਆਰ ਵਾਲਾ ਬੂਟਾ,"ਅਸੀਂ ਦਿਲ ਵਿੱਚ ਲਾਇਆ ਉਹਨੂੰ ਪਾ ਕੇ ਇੰਝ ਲੱਗੇ,"ਅਸੀਂ ਸਭ ਕੁੱਝ ਪਾਇਆ ਲੱਗੇ ਫੁੱਲਾਂ ਦੀ ਥਾਂ ਕੰਡੇ,"ਫੁੱਲ ਲੱਗਣਾ ਨਈਂ ਚਾਉਂਦੇ ਕੀ - ਕੀ ਸਾਡੇ ਨਾਲ ਹੋਈ,"ਅਸੀਂ ਦੱਸਣਾ ਨਈਂ ਚਾਉਂਦੇ ਜਿਵੇਂ ਉੱਜੜੇ ਹਾਂ ਅਸੀਂ,"ਹੁਣ ਵੱਸਣਾ ਨਈਂ ਚਾਉਂਦੇ ©BALJEET SINGH MAHLA

broken heart @Faraz Khan @Kamal Bhawana Mehra @follow your heart# megha sen writer dream

People who shared love close

More like this

Trending Topic