ਹੱਥ ਅੱਡ ਕੇ ਖੜਾ ਤੇਰੇ ਦਰ ਸਾਈਂ 
ਤੂੰ ਖ਼ੈਰ ਝੋਲੀ ਮੇਰੇ ਪਾ
  • Latest
  • Popular
  • Video

ਹੱਥ ਅੱਡ ਕੇ ਖੜਾ ਤੇਰੇ ਦਰ ਸਾਈਂ ਤੂੰ ਖ਼ੈਰ ਝੋਲੀ ਮੇਰੇ ਪਾ ਸਾਈਂ ਮੈਂ ਦੌਲਤ ਸ਼ੋਰਤ ਤੈਥੋਂ ਨਈਂ ਮੰਗਦਾ ਤੂੰ ਚਰਨਾ ਦੇ ਨਾਲ ਲਾ ਸਾਈਂ ਬਲਜੀਤ ਮਹਲਾ ਭਟਕਿਆ ਫਿਰਦਾ ਹੈ ਤੂੰ ਉਹਨੂੰ ਸਿੱਧੇ ਰਾਹੇ ਪਾ ਸਾਈਂ ©BALJEET SINGH MAHLA

#Bhakti  ਹੱਥ ਅੱਡ ਕੇ ਖੜਾ ਤੇਰੇ ਦਰ ਸਾਈਂ 
ਤੂੰ ਖ਼ੈਰ ਝੋਲੀ ਮੇਰੇ ਪਾ ਸਾਈਂ 
ਮੈਂ ਦੌਲਤ ਸ਼ੋਰਤ ਤੈਥੋਂ ਨਈਂ ਮੰਗਦਾ
ਤੂੰ ਚਰਨਾ ਦੇ ਨਾਲ ਲਾ ਸਾਈਂ
ਬਲਜੀਤ ਮਹਲਾ ਭਟਕਿਆ ਫਿਰਦਾ ਹੈ 
ਤੂੰ ਉਹਨੂੰ ਸਿੱਧੇ ਰਾਹੇ ਪਾ ਸਾਈਂ

©BALJEET SINGH MAHLA
Trending Topic