ਇਹ ਜੋ ਮਾਵਾਂ ਹੁੰਦੀਆਂ ਨੇ
ਇਹ ਹਮੇਸ਼ਾ ਹੀ 
ਖ਼ੂਬਸੂਰਤ ਹੀ ਹ
  • Latest
  • Popular
  • Video

ਇਹ ਜੋ ਮਾਵਾਂ ਹੁੰਦੀਆਂ ਨੇ ਇਹ ਹਮੇਸ਼ਾ ਹੀ ਖ਼ੂਬਸੂਰਤ ਹੀ ਹੁੰਦੀਆਂ ਨੇ ਇਹ ਰੋਗੀ ਹੋਣ ਜਾਂ ਨਿਰੋਗੀ ਜਰੂਰੀ ਨਹੀਂ ਹੁੰਦਾ ਕਿ ਇਹਨਾਂ ਨੇ ਮੇਕਅੱਪ ਕਰਿਆ ਹੋਵੇ ਜਾਂ ਨਾ ਕਰਿਆ ਹੋਵੇ ਇਹ ਕਿਸੇ ਵੀ ਹਾਲਤ ਚ ਕਦੋਂ ਵੀ, ਕਿਵੇਂ ਵੀ, ਕਿਸੇ ਵੀ ਹਾਲਾਤ ਵਿੱਚ ਹੋਣ ਇਹਨਾਂ ਦਾ ਨੈਣ,ਨਕਸ਼, ਰੰਗ - ਰੂਪ ਢਾਲ ਕੋਈ ਮਾਇਨੇ ਨਹੀਂ ਰੱਖਦਾ ਬਸ ਇਹ ਮਾਵਾਂ ਤਾਂ ਹਮੇਸ਼ਾ ਖ਼ੂਬਸੂਰਤ ਹੀ ਹੁੰਦੀਆਂ ਨੇ ਝੱਲਾ✍️ ©jhalla

 ਇਹ ਜੋ ਮਾਵਾਂ ਹੁੰਦੀਆਂ ਨੇ
ਇਹ ਹਮੇਸ਼ਾ ਹੀ 
ਖ਼ੂਬਸੂਰਤ ਹੀ ਹੁੰਦੀਆਂ ਨੇ
ਇਹ ਰੋਗੀ ਹੋਣ ਜਾਂ ਨਿਰੋਗੀ
ਜਰੂਰੀ ਨਹੀਂ ਹੁੰਦਾ ਕਿ
ਇਹਨਾਂ ਨੇ ਮੇਕਅੱਪ ਕਰਿਆ ਹੋਵੇ
ਜਾਂ ਨਾ ਕਰਿਆ ਹੋਵੇ 
ਇਹ ਕਿਸੇ ਵੀ ਹਾਲਤ ਚ
ਕਦੋਂ ਵੀ, ਕਿਵੇਂ ਵੀ, ਕਿਸੇ ਵੀ ਹਾਲਾਤ ਵਿੱਚ ਹੋਣ
ਇਹਨਾਂ ਦਾ ਨੈਣ,ਨਕਸ਼, ਰੰਗ - ਰੂਪ ਢਾਲ
ਕੋਈ ਮਾਇਨੇ ਨਹੀਂ ਰੱਖਦਾ
ਬਸ ਇਹ ਮਾਵਾਂ ਤਾਂ
ਹਮੇਸ਼ਾ ਖ਼ੂਬਸੂਰਤ ਹੀ ਹੁੰਦੀਆਂ ਨੇ
ਝੱਲਾ✍️

©jhalla

ਹਰ ਇੱਕ ਮਾਂ ਨੂੰ ਸਮਰਪਿਤ....ਝੱਲਾ✍️

13 Love

Trending Topic